ਗੁਰਦੁਆਰਾ ਸ੍ਰੀ ਪਰਿਵਾਰ ਵਿਛੋੜਾ ਸਾਹਿਬ ਵਿੱਚ ਹੋਈ ਸ਼ਹੀਦੀ ਪੰਦਰਵਾੜੇ ਦੀ ਆਰੰਭਤਾ - ਪਰਿਵਾਰ ਵਿਛੋੜਾ ਸਾਹਿਬ
ਰੂਪਨਗਰ ਸ਼ਹੀਦੀ ਪੰਦਰਵਾੜੇ ਦੀ ਸ਼ੁਰੂਆਤ ਬੁੱਧਵਾਰ ਗੁਰਦੁਆਰਾ ਸ੍ਰੀ ਪਰਿਵਾਰ ਵਿਛੋੜਾ ਸਾਹਿਬ ਵਿੱਚ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਹੋਈ। ਇਸ ਜਗ੍ਹਾ ਹੋਇਆਂ ਸ਼ਹੀਦੀਆਂ ਨੂੰ ਇਤਿਹਾਸ ਵਿੱਚ ਖਾਸ ਸਥਾਨ ਮਿਲਿਆ ਹੈ। ਸ਼ਹੀਦੀ ਪੰਦਰਵਾੜੇ ਦੀ ਆਰੰਭਤਾ ਵੀ ਇਸ ਸਥਾਨ ਤੋਂ ਹੁੰਦੀ ਹੈ ਜਿਸ ਬਾਬਤ ਇਥੇ ਅਖੰਡ ਪਾਠ ਸਾਹਿਬ ਦੇ ਪਾਠ ਦੀ ਆਰੰਭਤਾ ਕੀਤੀ ਗਈ ਹੈ ਇਸ ਮੌਕੇ ਜਥੇਦਾਰ ਗੁਰਿੰਦਰ ਸਿੰਘ ਗੋਗੀ ਨੇ ਸੰਗਤਾਂ ਇਸ ਜਗ੍ਹਾਂ ਦੀ ਮਹੱਤਤਾ ਅਤੇ ਇਤਿਹਾਸ ਬਾਰੇ ਦੱਸਿਆ।
Last Updated : Feb 3, 2023, 8:35 PM IST