ਸਿੱਖੀ ਧਰਮ ਦੇ ਖ਼ਿਲਾਫ ਅਪਸ਼ਬਦ ਬੋਲਣ ਉੱਤੇ ਅਧਿਆਪਕ ਖਿਲਾਫ ਕਾਰਵਾਈ ਦੀ ਮੰਗ - ਅਧਿਆਪਕ ਦੇ ਖਿਲਾਫ ਕਾਰਵਾਈ ਕਰਨ ਦੀ ਮੰਗ
ਫਿਰੋਜ਼ਪੁਰ ਜ਼ਿਲ੍ਹੇ ਦੇ ਹਲਕਾ ਜ਼ੀਰਾ ਦੇ ਪਿੰਡ ਬਹਿਕ ਗੁਜਰਾਂ ਵਿਖੇ ਸਿੱਖ ਜਥੇਬੰਦੀਆਂ ਅਤੇ ਇਲਾਕਾ ਵਾਸੀਆਂ ਵਿੱਚ ਸਿੱਖੀ ਧਰਮ ਦੇ ਕੰਕਾਰਾਂ ਅਤੇ ਉਹਨਾਂ ਦੇ ਗੁਰੂਆਂ ਬਾਰੇ ਅਪਸ਼ਬਦ ਬੋਲੇ ਜਾਣ ਉੱਤੇ ਇੱਕ ਅਧਿਆਪਕ ਦੇ ਖਿਲਾਫ ਰੋਸ ਵੇਖਣ ਨੂੰ ਮਿਲਿਆ। ਇਸ ਦੌਰਾਨ ਸਿੱਖ ਜਥੇਬੰਦੀਆਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਸਿੱਖੀ ਧਰਮ ਦੇ ਖ਼ਿਲਾਫ ਅਪਸ਼ਬਦ ਬੋਲਣ ਅਤੇ ਅਧਿਆਪਕ ਦੇ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਇਸ ਦੌਰਾਨ ਸਿੱਖ ਜਥੇਬੰਦੀਆਂ ਨੇ ਅਧਿਆਪਕ ਦੇ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਦੂਜੇ ਪਾਸੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਜਥੇਬੰਦੀਆਂ ਅਤੇ ਇਲਾਕਾ ਨਿਵਾਸੀਆਂ ਨੂੰ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ।
Last Updated : Feb 3, 2023, 8:33 PM IST