ਸਰਪੰਚ ਯੂਨੀਅਨ ਪੰਜਾਬ ਵਲੋਂ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ - Sarpanch Union Punjab
ਅੰਮ੍ਰਿਤਸਰ ਵਿਖੇ ਸਰਪੰਚ ਯੂਨਿਅਨ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਬਲਾਕ ਪ੍ਰਧਾਨ ਵੇਰਕਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਮੰਤਰੀ ਵੱਲੋਂ ਬਿਨਾਂ ਕਾਰਨ ਸਰਪੰਚਾਂ ਦੁਆਰਾ ਵਰਤੇ ਗਏ ਫੰਡਾਂ ਦੀ ਜਾਂਚ ਕਰਵਾਇਆ ਜਾ ਰਹੀ ਹੈ, ਜਿਸ ਦਾ ਅਸੀਂ ਵਿਰੋਧ ਕਰਦੇ ਹਾਂ। ਉਹਨਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਇਹ ਫੈਸਲਾ ਵਾਪਸ ਨਾ ਲਿਆ ਤਾਂ ਉਹ ਤਿੱਖਾ ਸੰਘਰਸ਼ ਕਰਨਗੇ।
Last Updated : Feb 3, 2023, 8:34 PM IST