ਪੁਲਿਸ ਨੇ ਦਬੋਚੇ ਪੈਟਰੋਲ ਪੰਪਾਂ ਨੂੰ ਲੁੱਟਣ ਵਾਲੇ ਲੁਟੇਰੇ - Tarn Taran latest news
ਪਿਛਲੇ ਲੰਮੇ ਸਮੇਂ ਤੋਂ ਤਰਨਤਾਰਨ ਪੁਲਿਸ ਲਈ ਸਿਰਦਰਦੀ ਬਣੇ ਪੈਟਰੋਲ ਪੰਪ ਲੁਟੇਰਾ ਗਿਰੋਹ ਦੇ ਮੈਂਬਰਾਂ ਨੂੰ ਕਾਬੂ ਕਰ ਲਿਆ ਹੈ। ਇਸ ਸੰਬੰਧੀ ਥਾਣਾ ਸਦਰ ਦੇ ਐੱਸਐੱਚਓ ਗੁਰਚਰਨ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਤਰਨਤਾਰਨ ਪੁਲਿਸ ਨੇ ਵੱਖ ਵੱਖ ਪੈਟਰੋਲ ਪੰਪਾਂ ਤੇ ਲੁੱਟ ਕਰਨ ਗਿਰੋਹ ਦੇ 2 ਮੈਂਬਰ ਕਾਬੂ ਕੀਤੇ ਹਨ ਉਨ੍ਹਾਂ ਦੱਸਿਆ ਕਿ ਇਨ੍ਹਾਂ ਵੱਲੋਂ ਤਰਨਤਾਰਨ ਵਿਚ ਕਰੀਬ 6/7 ਪੈਟਰੋਲ ਪੰਪਾਂ ਸਮੇਤ ਅੰਮ੍ਰਿਤਸਰ ਵਿਚ ਵੀ ਕਈ ਹੋਰ ਘਟਨਾਵਾਂ ਨੂੰ ਅੰਜਾਮ ਦਿੱਤਾ ਉਨ੍ਹਾਂ ਕਿਹਾ ਕਿ ਇਨ੍ਹਾਂ ਉੱਪਰ ਪਹਿਲਾ ਕੋਈ ਮਾਮਲਾ ਦਰਜ ਨਹੀਂ ਹੈ। ਇਨ੍ਹਾਂ ਕੋਲੋ ਹੋਰ ਪੁੱਛਗਿੱਛ ਕੀਤੀ ਜਾ ਰਹੀ ਅੱਜ ਅਦਾਲਤ ਵਿਚ ਪੇਸ਼ ਕਰ ਇਨ੍ਹਾਂ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ।
Last Updated : Feb 3, 2023, 8:33 PM IST