ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਹਿੰਦੂ ਸੰਗਠਨਾਂ ਵੱਲੋਂ ਅੰਮ੍ਰਿਤਸਰ ਬੰਦ ਦੀ ਕਾਲ - ਹਿੰਦੂ ਸੰਗਠਨਾਂ ਵੱਲੋਂ ਅੰਮ੍ਰਿਤਸਰ ਬੰਦ ਦੀ ਕਾਲ
ਅੰਮ੍ਰਿਤਸਰ: ਅੰਮ੍ਰਿਤਸਰ ਅੱਜ ਸ਼ੁੱਕਰਵਾਰ ਨੂੰ ਦਿਨ ਦਿਹਾੜੇ ਹਿੰਦੂ ਸ਼ਿਸ਼ਰ ਟਕਸਾਲੀ ਦੇ ਆਗੂ ਸੁਧੀਰ ਕੁਮਾਰ ਸੂਰੀ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ murder of Sudhir Suri ਦਿੱਤਾ ਗਿਆ। ਜਿਸ ਦੇ ਚੱਲਦੇ ਹਿੰਦੂ ਸੰਗਠਨ ਦੇ ਆਗੂ ਵਿਪਨ ਨਈਅਰ ਨੇ ਕਿਹਾ ਕਿ ਕੱਲ੍ਹ ਅੰਮ੍ਰਿਤਸਰ ਸ਼ਹਿਰ ਵਾਸੀਆਂ ਨੂੰ ਅਪੀਲ ਕਰਦੇ ਹਾਂ ਕਿ ਕੱਲ੍ਹ ਅੰਮ੍ਰਿਤਸਰ ਬੰਦ ਦੀ ਕਾਲ shut down Amritsar tomorrow ਦਿੱਤੀ ਗਈ ਹੈ ਅਤੇ ਹਿੰਦੂ ਸੰਗਠਨਾਂ ਦਾ ਸਹਿਯੋਗ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੌਕੇ ਉੱਤੇ ਜਿਹੜੇ ਡਿਵੀਜ਼ਨ ਦੇ ਐਸ.ਐਚ.ਓ ਅਤੇ ਏਸੀਪੀ ਸੀ, ਉਨ੍ਹਾਂ ਨੂੰ ਸਸਪੈਂਡ ਕੀਤਾ ਜਾਵੇ। ਉਨ੍ਹਾਂ ਕਿਹਾ ਕਿ 'ਆਪ ਸਰਕਾਰ' ਦੇ ਰਾਜ ਵਿੱਚ ਹਿੰਦੂ ਸੰਗਠਨਾਂ ਦਾ ਜੀਣਾ ਮੁਸ਼ਕਿਲ ਹੋਇਆ ਪਿਆ ਹੈ।
Last Updated : Feb 3, 2023, 8:31 PM IST