ਭਵਾਨੀਗੜ੍ਹ 'ਚ ਲੁਟੇਰਿਆਂ ਨੇ ਗੈਸ ਏਜੰਸੀ ਦੇ ਮੈਨੇਜਰ ਤੋਂ ਲੁੱਟੀ ਲੱਖਾਂ ਦੀ ਨਕਦੀ - ਸੀਸੀਟੀਵੀ ਕੈਮਰੇ ਪੁਲਿਸ ਵੱਲੋਂ ਖੰਗਾਲੇ ਜਾ ਰਹੇ
ਭਵਾਨੀਗੜ੍ਹ 'ਚ ਹਥਿਆਰਬੰਦ ਲੁਟੇਰਿਆਂ ਨੇ ਗੈਸ ਏਜੰਸੀ ਨੂੰ ਨਿਸ਼ਾਨਾ (robbers looted lakhs of cash from the manager) ਬਣਾਇਆ ਹੈ। ਲੁਟੇਰਿਆਂ ਨੇ ਹਥਿਆਰਾਂ ਦੀ ਨੋਕ ਉੱਤੇ ਗੈਸ ਏਜੰਸੀ ਦੇ ਮੈਨੇਜਰ ਤੋਂ 7 ਲੱਖ ਰੁਪਏ ਤੋਂ ਜ਼ਿਆਦਾ ਦੀ ਨਕਦੀ ਲੁੱਟ ( looting cash of more than 7 lakh rupees) ਲਈ। ਇਸ ਤੋਂ ਇਲਾਵਾ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਆਏ ਲੁਟੇਰਿਆਂ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ। ਗੈਸ ਏਜੰਸੀ ਦੇ ਮਾਲਕ ਨੇ ਪੁਲਿਸ ਤੋਂ ਇਨਸਾਫ ਦੀ ਮੋਗ ਕੀਤੀ ਹੈ। ਦੂਜੇ ਪਾਸੇ ਪੁਲਿਸ ਵੱਲੋਂ ਲੁਟੇਰਿਆਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਸੀਸੀਟੀਵੀ ਕੈਮਰੇ ਵੀ ਪੁਲਿਸ ਵੱਲੋਂ ਖੰਗਾਲੇ ਜਾ (CCTV cameras are being searched by the police) ਰਹੇ ਹਨ।
Last Updated : Feb 3, 2023, 8:38 PM IST