ਪੰਜਾਬ

punjab

ETV Bharat / videos

ਸ਼ਹੀਦੀ ਜੋੜ ਮੇਲ ਦੇ ਮੱਦੇਨਜ਼ਰ ਪ੍ਰਸ਼ਾਸ਼ਨ ਨੇ ਸ਼ੁਰੂ ਕੀਤੀ ਸਫਾਈ ਮੁਹਿੰਮ - ਸ਼ਹੀਦੀ ਜੋੜ ਮੇਲ ਦੌਰਾਨ ਸੰਗਤ ਦਾ ਖ਼ਾਸ ਖ਼ਿਆਲ

By

Published : Dec 17, 2022, 8:30 PM IST

Updated : Feb 3, 2023, 8:36 PM IST

ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ (Dedicated to Lasani Martyrdom) 26 ਤੋਂ 28 ਦਸੰਬਰ ਤੱਕ ਹੋਣ ਵਾਲੀ ਸ਼ਹੀਦੀ ਸਭਾ ਨੂੰ ਮੁੱਖ ਰਖਦੇ ਹੋਏ ਜਿਲ੍ਹੇ ਦੇ ਪਿੰਡ ਅੰਦਪੁਰ ਕੇਸ਼ੋ ਤੋਂ ਸਫਾਈ ਅਭਿਆਨ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉੱਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਭੈਣ ਮਨਪ੍ਰੀਤ ਕੌਰ ਵੀ ਪਹੁੰਚੇ। ਇਸ ਮੌਕੇ ਸਥਾਨਕ ਵਿਧਾਇਕ ਰਾਏ ਨੇ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਦੀ ਸਹੂਲਤ ਨੂੰ ਮੁੱਖ ਰਖਦੇ ਹੋਏ ਇਹ ਸਫਾਈ ਅਭਿਆਨ ਸ਼ੁਰੂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਥਾਨਕ ਡਿਪਟੀ ਕਮਿਸ਼ਨਰ ਕਿਹਾ ਕਿ ਸ਼ਹੀਦੀ ਜੋੜ ਮੇਲ ਦੌਰਾਨ ਸੰਗਤ (Thought of Sangat during Shahidi Jod Mel) ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।
Last Updated : Feb 3, 2023, 8:36 PM IST

ABOUT THE AUTHOR

...view details