ਡੇਂਗੂ ਦੇ ਮਰੀਜ਼ਾਂ ਵਿੱਚ ਹੋਇਆ ਵਾਧਾ, ਡਾਕਟਰ ਨੇ ਦਿੱਤੀ ਇਹ ਸਲਾਹ - ਡੇਂਗੂ ਦਾ ਲਾਰਵਾ
ਬਠਿੰਡਾ 'ਚ ਡੇਂਗੂ ਦੇ ਮਰੀਜ਼ਾਂ 'ਚ ਲਗਾਤਾਰ ਵਾਧਾ ਹੋ (dengue patients in bathinda) ਰਿਹਾ ਹੈ। ਮੌਸਮ 'ਚ ਬਦਲਾਅ ਕਾਰਨ ਹੁਣ ਤੱਕ ਬਠਿੰਡਾ 'ਚ ਡੇਂਗੂ ਦੇ 247 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ 'ਚੋਂ 93 ਮਾਮਲੇ ਅਜੇ ਵੀ ਐਕਟਿਵ ਹਨ। ਸਿਹਤ ਵਿਭਾਗ ਵਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਅਪੀਲ ਕੀਤੀ ਜਾ ਰਹੀ ਹੈ ਕਿ ਆਪਣੇ ਆਲੇ-ਦੁਆਲੇ ਸਾਫ਼ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ, ਕਿਉਂਕਿ ਡੇਂਗੂ ਦਾ ਲਾਰਵਾ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ ਜਿਸ ਕਾਰਨ ਡੇਂਗੂ ਫੈਲਦਾ ਹੈ।
Last Updated : Feb 3, 2023, 8:31 PM IST