ਮਿੰਨੀ ਸੈਕਟਰੀਏਟ ਸਾਹਮਣੇ ਕਿਸਾਨਾਂ ਦਾ ਅਣਮਿੱਥੇ ਸਮੇਂ ਲਈ ਧਰਨਾ - Hoshiarpur today news
ਹੁਸ਼ਿਆਰਪੁਰ ਦੇ ਮਿੰਨੀ ਸੈਕਟਰੀਏਟ ਦੇ ਸਾਹਮਣੇ ਕਿਸਾਨਾਂ ਵੱਲੋਂ ਪੱਕੇ ਧਰਨਾ ਲਗਾਇਆ ਗਿਆ ਹੈ। ਕਿਸਾਨਾਂ ਨੇ ਮਿੰਨੀ ਸੈਕਟਰੀਏਟ ਦੇ ਸਾਹਮਣੇ ਸੜਕ ਬੰਦ ਕਰ ਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ ਓਦੋਂ ਤੱਕ ਧਰਨਾ ਚਲਦਾ ਰਹੇਗਾ। ਸੰਘਰਸ਼ ਦੌਰਾਨ ਸ਼ਹੀਦ ਹੋਏ ਸਨ ਉਨ੍ਹਾਂ ਦੇ ਪਰਿਵਾਰਾਂ ਨਾਲ ਜੋ ਵਾਅਦੇ ਕੀਤੇ ਸਨ ਉਹ ਪੂਰੇ ਨਹੀਂ ਕੀਤੇ ਜਾਣ।
Last Updated : Feb 3, 2023, 8:33 PM IST