ਨਵੇਂ ਸਾਲ ਦੇ ਪਹਿਲੇ ਦਿਨ ਵੱਡੀ ਗਿਣਤੀ ਵਿੱਚ ਸੰਗਤ ਤਖ਼ਤ ਸ੍ਰੀ ਦਮਦਮਾ ਸਾਹਿਬ ਹੋ ਰਹੀ ਹੈ ਨਤਮਸਤਕ - large number of San
ਨਵੇਂ ਸਾਲ 2023 ਨੂੰ ਹਰ ਕੋਈ ਆਪਣੀ ਆਪਣੇ ਢੰਗ ਨਾਲ ਮਨਾ ਰਿਹਾ ਹੈ ਤੇ ਉਥੇ ਹੀ ਬਹੁਤ ਸਾਰੇ ਲੋਕ ਗੁਰਦੁਆਰਾ ਸਾਹਿਬ ਅਤੇ ਮੰਦਰ ਵਿੱਚ ਹਾਜ਼ਰੀ ਲਵਾ ਕੇ ਆਪਣੇ ਨਵੇਂ ਸਾਲ ਦੇ ਦਿਨ ਦੀ ਸ਼ੁਰੂਆਤ ਕੀਤੀ ਹੈ। ਮਾਲਵੇ ਅੰਦਰ ਸਿੱਖ ਕੋਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸਵੇਰ ਤੋਂ ਸੰਗਤ ਦੀ ਭਾਰੀ ਭੀੜ ਦੇਖਣ ਨੂੰ ਮਿਲ ਰਹੀ ਸੀ। ਠੰਡ ਦੇ ਬਾਵਜੂਦ ਤਖ਼ਤ ਸਾਹਿਬ ਵਿਖੇ ਸੰਗਤ ਵਿੱਚ ਭਾਰੀ ਉਤਸ਼ਾਹ ਹੈ। ਤਖ਼ਤ ਸਾਹਿਬ ਵਿਖੇ ਰਾਗੀ ਜਥੇ ਵੱਲੋ ਰਸਮਈ ਕੀਰਤਨ ਦਾ ਸੰਗਤ ਅਨੰਦ ਲੈ ਰਹੀ ਹੈ।
Last Updated : Feb 3, 2023, 8:38 PM IST