ਫਿਰੋਜ਼ਪੁਰ ਕੇਂਦਰੀ ਜੇਲ੍ਹ ਵਿੱਚੋਂ ਮਿਲੇ ਮੋਬਾਈਲ ਫੋਨ - ਫਿਰੋਜ਼ਪੁਰ ਕੇਂਦਰੀ ਜੇਲ੍ਹ ਵਿੱਚੋਂ ਮਿਲੇ ਮੋਬਾਈਲ ਫੋਨ
ਫਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ ਫੋਨ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜੇਲ੍ਹ ਅੰਦਰੋਂ ਤਲਾਸ਼ੀ ਦੌਰਾਨ 4 ਮੋਬਾਇਲ ਫੋਨ, 68 ਜਲਦੇ ਜੀਆਂ ਪੂੜੀਆਂ, 1 ਸਿਗਰੇਟ ਦਾ ਡੱਬਾ, 1 ਡਾਟਾ ਕੇਬਲ, 1 ਮੋਬਾਇਲ ਹੈੱਡਫੋਨ ਬਰਾਮਦ ਹੋਇਆ ਹੈ, ਜਿਸ 'ਤੇ ਕਾਰਵਾਈ ਕਰਦੇ ਹੋਏ ਥਾਣਾ ਸਿਟੀ 'ਚ ਬੰਦ 5 ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਕਾਰਵਾਈ ਕੀਤੀ ਜਾ ਰਹੀ ਹੈ।
Last Updated : Feb 3, 2023, 8:37 PM IST
TAGGED:
ਫਿਰੋਜ਼ਪੁਰ ਕੇਂਦਰੀ ਜੇਲ੍ਹ