ਪੁਲਿਸ ਨੇ ਨਵਜੰਮੇ ਬੱਚੇ ਨੂੰ ਬੋਰੀ ਵਿਚ ਪਾ ਕੇ ਸੁੱਟਣ ਵਾਲੇ ਦੋ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ - ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ
ਮੋਗਾ ਵਿੱਚ ਬੀਤੇ ਦਿਨੀ ਪੁਲਿਸ ਨੇ ਨਵਜੰਮੇ ਬੱਚੇ ਦਾ ਮ੍ਰਿਤਕ ਭਰੂਣ (A dead fetus of a newborn child) ਨਾਲੇ ਵਿੱਚੋਂ ਬਰਾਮਦ ਕੀਤਾ ਸੀ। ਮਾਮਲੇ ਵਿੱਚ ਪੁਲਿਸ ਨੇ ਹੁਣ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ (Two accused were arrested) ਹੈ। ਪੁਲਿਸ ਦਾ ਕਹਿਣਾ ਹੈ ਤਫਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਇਸ ਘਟਨਾ ਨੂੰ ਅੰਜਾਮ ਦੇਣ ਇੱਕ ਲੜਕੀ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਦਿੱਤਾ ਸੀ। ਪੁਲਿਸ ਲੜਕੀ ਦੇ ਪ੍ਰੇਮੀ ਨਾਲ ਸਬੰਧਾਂ ਕਾਰਣ ਬੱਚਾ ਬਿੰਨ੍ਹਾਂ ਵਿਆਹ ਤੋਂ ਹੀ ਹੋ ਗਿਆ ਸੀ ਅਤੇ ਬਦਨਾਮੀ ਦੇ ਡਰ ਤੋਂ ਉਨ੍ਹਾਂ ਨੇ ਸਭ ਕੁੱਝ ਕੀਤਾ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਵਿੱਚ ਮੁਲਜ਼ਮਾਂ ਦੇ ਕੁੱਝ ਰਿਸ਼ਤੇਦਾਰਾਂ ਉੱਤੇ ਵੀ ਕੇਸ ਦਰਜ ਕੀਤਾ ਗਿਆ ਹੈ ਜਿਨ੍ਹਾਂ ਨੇ ਵਾਰਦਾਤ ਨੂੰ ਅੰਜਾਮ ਦੇਣ ਵਿੱਚ ਦੋਵਾਂ ਮੁਲਜ਼ਮਾਂ ਦੀ ਮਦਦ ਕੀਤੀ ਸੀ।
Last Updated : Feb 3, 2023, 8:30 PM IST