ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ - ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਪੁਰਬ 2022
ਹੁਸ਼ਿਆਰਪੁਰ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ Guru Nanak Dev Ji ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮੂਹ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਸਿੰਘ ਸਭਾ ਤੋਂ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ-ਛਾਇਆ ਹੇਠ ਸਜਾਏ ਗਏ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਨਗਰ ਕੀਰਤਨ ਗੁਰਦੁਆਰਾ ਸਿੰਘ ਸਭਾ ਤੋਂ ਸ਼ੁਰੂ ਹੋਇਆ ਸ਼ਹਿਰ ਵੱਖ ਵੱਖ ਬਜ਼ਾਰਾਂ ਵਿਚੋਂ ਗੁਜਰਿਆਂ ਜਿਥੇ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਨਾਲ ਨਿੱਘਾ ਸਵਾਗਤ ਕੀਤਾ ਅਤੇ ਨਗਰ ਕੀਰਤਨ ਵਿਚ ਸ਼ਾਮਲ ਸੰਗਤਾਂ ਲਈ ਕਈ ਕਿਸਮਾਂ ਦੇ ਲੰਗਰ ਲਗਾਏ ਹੋਏ ਸਨ। Guru Nanak Dev Ji birth anniversary 2022
Last Updated : Feb 3, 2023, 8:31 PM IST