ਮਨਿਸਟੀਰੀਅਲ ਕਾਮਿਆਂ ਦੀ ਕਲਮਛੋੜ ਹੜਤਾਲ 10ਵੇਂ ਦਿਨ ਵਿੱਚ ਦਾਖਲ , ਪ੍ਰਦਰਸ਼ਨਕਾਰੀਆਂ ਨੇ ਸਰਕਾਰ ਦਾ ਫੂਕਿਆ ਪੁਤਲਾ - ਪ੍ਰਦਰਸ਼ਨ ਲਗਾਤਾਰ ਜਾਰੀ ਰਹੇਗਾ
ਅੰਮ੍ਰਿਤਸਰ ਵਿੱਚ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ (Ministerial Services) ਕਾਮਿਆਂ ਦੀ ਕਲਮਛੋੜ ਹੜਤਾਲ (pen down strike) 10ਵੇਂ ਦਿਨ ਵਿੱਚ ਦਾਖਿਲ ਹੋ ਗਈ ਹੈ।10ਵੇਂ ਦਿਨ ਪ੍ਰਦਰਸ਼ਨਕਾਰੀਆਂ ਨੇ ਭਰਵੀਂ ਰੈਲੀ ਕਰਕੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਕੀਤਾ ਗਿਆ ਰੋਸ ਪ੍ਰਦਰਸ਼ਨਨ ਕੀਤਾ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨਾਲ ਵੱਡੇ ਵੱਡੇ ਵਾਅਦੇ ਕੀਤੇ ਪਰ ਹੁਣ ਸੱਤਾ ਵਿੱਚ ਆਉਣ ਤੋਂ ਬਾਅਦ ਵਾਅਦਿਆਂ ਤੋਂ ਮੁਨਕਰ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਵਾਅਦੇ ਪੂਰਾ ਨਾ ਕੀਤੇ ਤਾਂ ਪ੍ਰਦਰਸ਼ਨ ਇਸੇ ਤਰ੍ਹਾਂ ਲਗਾਤਾਰ (protest will continue continuously ) ਜਾਰੀ ਰਹੇਗਾ।
Last Updated : Feb 3, 2023, 8:29 PM IST