ਦੁਰਗਿਆਣਾ ਮੰਦਿਰ ਦੀ ਪ੍ਰਧਾਨ ਲਕਸ਼ਮੀ ਕਾਂਤਾ ਚਾਵਲਾ ਨੇ ਦਿੱਤਾ ਅੰਮ੍ਰਿਤਪਾਲ ਸਿੰਘ ਨੂੰ ਖੁੱਲ੍ਹਾ ਚੈਲੰਜ ! - Lakshmi Kanta Chawla video for Amritpal Singh
ਪਿਛਲੇ ਕੁਝ ਦਿਨਾਂ ਤੋਂ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਸ਼ੋਸ਼ਲ ਮੀਡੀਆ 'ਤੇ ਆਪਣੀ ਬਿਆਨਬਾਜ਼ੀ ਕਰਕੇ ਕਾਫੀ ਚਰਚਾ ਵਿੱਚ ਹਨ। ਉੱਥੇ ਹੀ, ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ, ਅੰਮ੍ਰਿਤਸਰ ਦੇ ਸਾਂਸਦ ਗੁਰਜੀਤ ਸਿੰਘ ਔਜਲਾ ਵੱਲੋਂ ਵੀ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਟਿਪਣੀ ਕੀਤੀ ਗਈ ਸੀ ਜਿਸ ਤੋਂ ਬਾਅਦ ਹੁਣ ਭਾਜਪਾ ਨੇਤਾ ਤੇ ਦੁਰਗਿਆਣਾ ਮੰਦਿਰ ਦੀ ਪ੍ਰਧਾਨ ਲਕਸ਼ਮੀ ਕਾਂਤਾ ਚਾਵਲਾ ਵੱਲੋਂ ਵੀ ਅੰਮ੍ਰਿਤਪਾਲ ਸਿੰਘ 'ਤੇ ਵੀ ਸ਼ਬਦੀ ਹਮਲੇ ਕਰਦਿਆਂ ਉਸ ਨੂੰ ਖੁੱਲ੍ਹਾ ਚੈਲੰਜ (Lakshmi Kanta Chawla gave an open challenge to Amritpal Singh) ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਅੰਮ੍ਰਿਤਪਾਲ ਸਿੰਘ ਉਨ੍ਹਾਂ ਸਵਾਲਾਂ ਦਾ ਜਵਾਬ ਦੇ ਦਿੰਦਾ ਹੈ, ਉਹ ਅੰਮ੍ਰਿਤਪਾਲ ਸਿੰਘ ਨੂੰ ਵਿਦਵਾਨ ਸਮਝਣਗੇ ਅਤੇ ਉਨ੍ਹਾਂ ਕਿਹਾ ਨਹੀਂ ਤਾਂ ਅੰਮ੍ਰਿਤਪਾਲ ਸਿੰਘ ਨੂੰ ਕੋਈ ਹੱਕ ਨਹੀਂ ਕਿ ਉਹ ਭਾਰਤ ਦਾ ਮਾਹੌਲ ਕਰੇ। ਜਾਣੋ ਆਖਰ ਕਿਹੜੇ ਉਹ ਸਵਾਲ ਨੇ ਜਿਨ੍ਹਾਂ ਦਾ ਜਵਾਬ ਲਕਸ਼ਮੀ ਕਾਂਤਾ ਚਾਵਲਾ ਵੱਲੋਂ ਮੰਗਿਆ ਗਿਆ ਹੈ।
Last Updated : Feb 3, 2023, 8:32 PM IST