ਕੱਚੇ ਮੁਲਾਜ਼ਮਾਂ ਵੱਲੋਂ ਪਾਣੀ ਦੀ ਟੈਂਕੀ ਉੱਤੇ ਚੜ੍ਹ ਕੇ ਸਰਕਾਰ ਵਿਰੁੱਧ ਧਰਨਾ ਪ੍ਰਦਰਸ਼ਨ - ਇਨਲਿਸਟਮੈਂਟ ਆਊਟਸੋਰਸ ਮੁਲਾਜ਼ਮਾਂ
ਰੂਪਨਗਰ ਵਿਖੇ ਜਲ ਸਪਲਾਈ ਵਿਭਾਗ ਦੇ ਐਚਓਡੀ ਅਤੇ ਮੰਤਰੀ ਵਲੋਂ ਇਨਲਿਸਟਮੈਂਟ ਆਊਟਸੋਰਸ ਮੁਲਾਜ਼ਮਾਂ ਨਾਲ ਕੀਤੇ ਜਾ ਰਹੇ ਦੁਸ਼ਮਣਾਂ ਵਰਗੇ ਵਿਹਾਰ ਵਿਰੁੱਧ ਠੇਕਾ ਮੁਲਾਜ਼ਮ ਟੈਂਕੀ 'ਤੇ ਚੱੜ ਕੇ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਮੰਗ ਕੀਤੀ ਕਿ ਇਨਲਿਸਟਮੈਂਟ ਆਊਟਸੋਰਸ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਵਿਭਾਗੀ ਅਧਿਕਾਰੀਆਂ ਵਲੋਂ ਤਿਆਰੀ ਪ੍ਰਪੋਜਲ ਨੂੰ ਤੁਰੰਤ ਲਾਗੂ ਕੀਤਾ ਜਾਵੇ। ਵਿਭਾਗੀ ਮੁੱਖੀ ਅਤੇ ਸਰਕਾਰ ਦੇ ਖਿਲਾਫ ਜੰਮ ਕੇ ਨਾਅਰੇਬਾਜੀ ਕੀਤੀ ਗਈ। ਜਾਣੋ, ਆਖ਼ਰ ਕੀ ਹਨ ਇਨ੍ਹਾਂ ਮੰਗਾਂ।
Last Updated : Feb 3, 2023, 8:32 PM IST