ਪਰਾਲੀ ਦਾ ਹੱਲ ਕਰਨ ਦੀ ਬਜਾਏ ਚੋਣ ਪ੍ਰਚਾਰ ਵਿੱਚ ਰੁਝੇ ਸੀਐੱਮ ਮਾਨ ਤੇ ਕੇਜਰੀਵਾਲ - ਪਰਾਲੀ ਦਾ ਪੱਕਾ ਹੱਲ
ਪਰਾਲੀ ਦੇ ਮੁੱਦੇ ਉੱਤੇ ਪੰਜਾਬ ਭਾਜਪਾ ਆਗੂ ਰਾਜਕੁਮਾਰ ਵੇਰਕਾ ਨੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉੱਤੇ ਨਿਸ਼ਾਨਾ ਸਾਧਿਆ ਹੈ। ਵੇਰਕਾ ਨੇ ਕਿਹਾ ਆਮ ਆਦਮੀ ਪਾਰਟੀ ਦੇ ਦਿੱਗਜ ਲੀਡਰ ਗੁਆਢੀ ਸੂਬਿਆਂ ਵਿੱਚ ਚੋਣ ਪ੍ਰਚਾਰ ਵਿੱਚ ਰੁਝੇ ਹੋਏ ਹਨ ਅਤੇ ਪਰਾਲੀ ਦਾ ਕੋਈ ਪ੍ਰਬੰਧ ਨਹੀਂ ਕਰ ਰਹੇ। ਉਨ੍ਹਾਂ ਕਿਹਾ ਕਿ ਪਰਾਲੀ ਕਾਰਨ ਵੱਧ ਰਹੇ ਪ੍ਰਦੂਸ਼ਣ ਦੀ ਜ਼ਿੰਮੇਵਾਰੀ(Responsible for increasing pollution due to straw) ਪੰਜਾਬ ਸਰਕਾਰ ਖੁੱਦ ਲੈਣ ਦੀ ਬਜਾਏ। ਕਿਸਾਨਾਂ ਨੂੰ ਦੋਸ਼ੀ ਠਹਿਰਾ ਰਹੀ ਹੈ। ਵੇਰਕਾ ਨੇ ਪੰਜਾਬ ਸਰਕਾਰ ਨੂੰ ਪਰਾਲੀ ਦਾ ਕੋਈ ਪੱਕਾ ਹੱਲ (A permanent solution to straw) ਕਰਨ ਲਈ ਕਿਹਾ ।
Last Updated : Feb 3, 2023, 8:31 PM IST