ਗੁਰੂ ਨਗਰੀ ਵਿੱਚ ਵੱਡੀ ਵਾਰਦਾਤ: ਲੁਟੇਰਿਆਂ ਨੇ ਨੌਜਵਾਨ ਤੋਂ ਖੋਹੀ ਐਕਟੀਵਾ, ਦੇਖੋ ਸੀਸੀਟੀਵੀ - ਵੱਡੀ ਵਾਰਦਾਤ
ਗੁਰੂ ਨਗਰੀ ਅੰਮ੍ਰਿਤਸਰ ਵਿੱਚ ਆਏ ਦਿਨੀਂ ਵੱਡੀਆਂ ਵਾਰਦਾਤਾਂ ਵਾਪਰ ਰਹੀਆਂ ਹਨ। ਤਾਜ਼ਾ ਮਾਮਲਾ ਸੋ ਫੂਟੀ ਰੋਡ ਦਾ ਹੈ, ਜਿੱਥੇ ਦੇਰ ਰਾਤ ਇੱਕ ਨੌਜਵਾਨ ਤੋਂ ਕੁਝ ਹਥਿਆਰਬੰਦ ਨੌਜਵਾਨਾਂ ਨੇ ਐਕਟੀਵਾ ਖੋਹ ( some youths snatched Activa) ਲਈ। ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ।
Last Updated : Feb 3, 2023, 8:33 PM IST