ਵਿਸ਼ਵ ਸਿੱਖ ਵਿਦਿਅਕ ਕਾਨਫ਼ਰੰਸ ਵਿੱਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਰੀ ਹਾਜ਼ਰੀ - Amritsar latest news
ਅੰਮ੍ਰਿਤਸਰ ਵਿਚ ਭਾਈ ਵੀਰ ਸਿੰਘ ਜੀ ਦੇ 150ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਵਿਖੇ 5 ਦਸੰਬਰ ਨੂੰ ਕਰਵਾਈ ਜਾ ਰਹੀ 67ਵੀਂ ਵਿਸ਼ਵ ਸਿੱਖ ਵਿਦਿਅਕ ਕਾਨਫ਼ਰੰਸ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੀ ਵਿਸ਼ੇਸ਼ ਤੌਰ ਉਤੇ ਸ਼ਿਰਕਤ ਕੀਤੀ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਪੀਕਰ ਕੋਲ ਕਿ ਪੁੱਛਣਾ ਹੈ। ਕਿਸੇ ਮੰਤਰੀ ਕੋਲੋ ਪੁਛੋ ਉਨ੍ਹਾਂ ਕਿਹਾ ਕਿ ਭਾਈ ਵੀਰ ਸਿੰਘ ਜੀ ਦੇ 150ਵੇਂ ਜਨਮ ਦਿਹਾੜੇ ਦੀ ਸਭ ਨੂੰ ਵਧਾਈ ਹੋਵੇ ਉੱਥੇ ਹੀ ਉਨ੍ਹਾਂ ਕੋਲੋ ਜਦੋ ਬੇਅਦਬੀ ਦੇ ਦੋਸ਼ੀਆਂ ਨੂੰ ਫੜਨ ਦੀ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਸ ਉੱਤੇ ਸਰਕਾਰ ਆਪਣਾ ਕੰਮ ਕਰ ਰਹੀ ਹੈ।
Last Updated : Feb 3, 2023, 8:34 PM IST