ਸੁਧੀਰ ਸੂਰੀ ਦੇ ਭਰਾ ਦਾ ਬਿਆਨ, ਹਿੰਦੂ ਧਰਮ ਦੀ ਖਾਤਰ ਦਿੱਤੀ ਆਪਣੀ ਜਾਨ - ਸ਼ਹੀਦ ਦਾ ਦਰਜਾ ਦਿੱਤਾ ਜਾਵੇ
ਅੰਮ੍ਰਿਤਸਰ ਵਿੱਚ ਸ਼ਿਵ ਸੈਨਾ ਟਕਸਾਲੀ (Shiv Sena TAKSALI) ਦੇ ਆਗੂ ਮ੍ਰਿਤਕ ਸੁਧੀਰ ਸੂਰੀ ਦੇ ਭਰਾ ਨੇ ਕਿਹਾ ਕਿ ਇਕ ਵਿਅਕਤੀ ਜੋ ਸਮਾਜ ਦੀ ਸੇਵਾ ਕਰਦੇ ਹੋਏ ਇਸ ਦੁਨੀਆਂ ਤੋਂ ਚਲਾ ਗਿਆ ਹਿੰਦੂ ਧਰਮ ਦੀ ਖਾਤਰ ਆਪਣੀ ਜਾਨ ਦੇ ਦਿੱਤੀ ਉਸ ਨੂੰ ਸ਼ਹੀਦ ਦਾ ਦਰਜਾ (The status of martyr should be given) ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਕੁਝ ਸਮੇਂ ਪਹਿਲਾਂ ਵੀ ਸਾਨੂੰ ਧਮਕੀਆਂ ਮਿਲ ਰਹੀਆਂ ਹਨ ਅਸੀਂ ਇਸ ਦੀ ਸਾਰੀ ਸੂਚਨਾ ਪੁਲਿਸ ਨੂੰ ਦਿੱਤੀ ਹੈ ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਪਰ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਅਸੀਂ ਸਰਕਾਰ ਤੋਂ ਮੰਗ ਕਰਦਿਆਂ ਕਿ ਪਰਿਵਾਰ ਦੀ ਸੁਰੱਖਿਆ ਪੁਲਿਸ ਵੱਲੋਂ ਯਕੀਨੀ ਬਣਾਈ ਜਾਵੇ।
Last Updated : Feb 3, 2023, 8:31 PM IST