ਦੀਪਕ ਟੀਨੂੰ ਮਾਮਲੇ ਵਿੱਚ ਫੜ੍ਹੇ ਗਏ ਮੁਲਜ਼ਮਾਂ ਦੀ ਹੋਈ ਅਦਾਲਤ ਵਿੱਚ ਪੇਸ਼ੀ, 3 ਨਵੰਬਰ ਨੂੰ ਮੁੜ ਹੋਵੇਗੀ ਪੇਸ਼ੀ - 14 ਦਿਨਾਂ ਦਾ ਰਿਮਾਂਡ ਪੁਲਿਸ ਨੂੰ ਮਿਲਿਆ
ਗੈਂਗਸਟਰ ਦੀਪਕ ਟੀਨੂੰ (Gangster Deepak Tinu) ਮਾਮਲੇ ਵਿੱਚ ਲੁਧਿਆਣਾ ਤੋ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ (Accused arrested from Ludhiana) ਰਾਜਿੰਦਰ ਸਿੰਘ,ਰਾਜਵੀਰ ਤੇ ਕੁਲਦੀਪ ਸਿੰਘ ਦਾ ਪੁਲਿਸ ਰਿਮਾਂਡ ਖਤਮ ਹੋਣ ਉੱਤੇ ਮਾਨਸਾ ਪੁਲਿਸ ਨੇ ਮੁਲਜ਼ਮਾਂ ਹਸਪਤਾਲ ਵਿੱਚ ਮੈਡੀਕਲ ਕਰਵਾਉਣ ਤੋ ਬਾਅਦ ਮਾਨਸਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਮਾਨਸਾ ਕੋਰਟ ਨੇ ਮੁਲਜ਼ਮਾਂ ਨੂੰ 3 ਨਵੰਬਰ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਗੈਂਗਸਟਰ ਦੀਪਕ ਟੀਨੂੰ ਦੀ ਗ੍ਰਿਫ਼ਤਾਰੀ ਹੋਈ ਸੀ ਅਤੇ ਦੀਪਕ ਟੀਨੂੰ ਨੂੰ ਫਰਾਰ ਕਰਵਾਉਣ ਦੇ ਇਲਜ਼ਾਮ ਵਿੱਚ ਪੁਲਿਸ ਨੇ ਲੁਧਿਆਣਾ ਤੋਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ।
Last Updated : Feb 3, 2023, 8:29 PM IST