ਪੰਜਾਬ

punjab

ETV Bharat / videos

ਕਿਸਾਨਾਂ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ ਕਿਹਾ ਮੰਗਾਂ ਮਨਵਾਉਣ ਲਈ ਲਗਾਇਆ ਜਾਵੇਗਾ ਵਿਸ਼ਾਲ ਮੋਰਚਾ - 84 ਸਿੱਖ ਨਸਲਕੁਸ਼ੀ ਦੇ ਇਨਸਾਫ

By

Published : Nov 1, 2022, 7:16 PM IST

Updated : Feb 3, 2023, 8:31 PM IST

ਅੰਮ੍ਰਿਤਸਰ ਵਿੱਚ ਕਿਸਾਨ ਮਜਦੂਰ ਸੰਘਰਸ਼ ਕਮੇਟੀ (Kisan Mazdoor Sangharsh Committee) ਵੱਲੋਂ 84 ਦੀ ਸਿੱਖ ਨਸਲਕੁਸ਼ੀ ਵਿਰੁੱਧ ਭਾਰਤੀ ਰਾਜ ਪ੍ਰਬੰਧ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ 84 ਸਿੱਖ ਨਸਲਕੁਸ਼ੀ ਦੇ ਇਨਸਾਫ (84 Justice of the Sikh Genocide) ਅਤੇ ਹੋਰ ਵੱਖ ਵੱਖ ਕਿਸਾਨੀ ਮੰਗਾਂ ਨੂੰ ਪੂਰੀਆਂ ਕਰਵਾਉਣ ਲਈ ਉਹ 26 ਨਵੰਬਰ ਤੋਂ ਡੀਸੀ ਦਫਤਰਾਂ ਅੱਗੇ ਵਿਸ਼ਾਲ ਅਤੇ ਪੱਕੇ ਮੋਰਚੇ ਲਗਾਉਣਗੇ। ਉਨ੍ਹਾਂ ਕਿਹਾ ਸਮੇਂ ਦੀਆਂ ਸਰਕਾਰਾਂ ਕਿਸਾਨਾਂ ਨਾਲ ਹਮੇਸ਼ਾ ਧੱਕਾ ਕਰਦੀਆਂ ਆਈਆਂ ਹਨ ਪਰ ਹੁਣ ਉਹ ਆਪਣਾ ਹੱਕ ਅਤੇ ਇਨਸਾਫ਼ ਲੈਕੇ ਹੀ ਵਾਪਿਸ ਪਰਤਣਗੇ।
Last Updated : Feb 3, 2023, 8:31 PM IST

ABOUT THE AUTHOR

...view details