ਹੁਸ਼ਿਆਰਪੁਰ ਤੋਂ ਚੰਡੀਗੜ੍ਹ ਰੋਡ 'ਤੇ ਪੈਂਦੇ ਨੰਗਲ ਸ਼ਹੀਦਾਂ ਟੋਲ ਪਲਾਜ਼ਾ ਕਰਵਾਇਆ ਬੰਦ - ਨੰਗਲ ਸ਼ਹੀਦਾਂ
ਹੁਸ਼ਿਆਰਪੁਰ-ਚੰਡੀਗੜ੍ਹ ਮਾਰਗ 'ਤੇ ਨੰਗਲ ਸ਼ਹੀਦਾਂ ਵਿਖੇ ਸਥਿਤ ਟੋਲ ਪਲਾਜ਼ਾ ਨੂੰ ਕਿਸਾਨ ਮਜ਼ਦੂਰ ਸੰਗਰਸ਼ ਕਮੇਟੀ ਪੰਜਾਬ ਵਲੋਂ ਬੰਦ ਕਰਵਾ ਦਿੱਤਾ ਗਿਆ। ਹਾਲਾਂਕਿ, ਇਸ ਦੌਰਾਨ ਪੁਲਿਸ ਦੇ ਅਧਿਕਾਰੀ ਵੀ ਵੱਡੀ ਗਿਣਤੀ ਵਿੱਚ ਮੌਜੂਦ ਰਹੇ। ਟੋਲ ਪਲਾਜ਼ਾ ਬੰਦ ਕਰਵਾਉਣ ਆਏ ਕਿਸਾਨਾਂ ਦਾ ਟੋਲ ਕਰਮੀਆਂ ਵਲੋਂ ਵਿਰੋਧ ਕੀਤਾ, ਪਰ ਕਿਸਾਨ ਟੋਲ ਬੰਦ ਕਰਵਾਉਣ ਵਿੱਚ ਸਫਲ ਰਹੇ।
Last Updated : Feb 3, 2023, 8:36 PM IST