ਨਗਰ ਕੌਂਸਲ ਦੇ ਪ੍ਰਧਾਨ ਵੱਲੋਂ ਸਫਾਈ ਸੇਵਕਾਂ ਦੀ ਹੜਤਾਲ ਕਰਵਾਈ ਖਤਮ - ਨਗਰ ਕੌਂਸਲ ਰੂਪਨਗਰ ਸਫਾਈ ਸੇਵਕਾਂ ਦੀ ਹੜਤਾਲ ਖਤਮ
ਰੂਪਗਨਰ: ਨਗਰ ਕੌਂਸਲ ਰੂਪਨਗਰ Municipal Council Rupganar ਦੇ ਸਫਾਈ ਸੇਵਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸ਼ੁਰੂ ਹੜਤਾਲ ਨੂੰ ਅੱਜ ਸ਼ਨੀਵਾਰ ਨੂੰ ਨਗਰ ਕੌਂਸਲ ਪ੍ਰਧਾਨ ਸੰਜੇ ਵਰਮਾ ਬੇਲੇ ਵਾਲੇ ਨੇ ਖਤਮ ਕਰਵਾਈ। ਜਿਸ ਤੋਂ ਬਾਅਦ ਸ਼ਹਿਰ ਵਿਚ ਲੱਗੇ ਗੰਦਗੀ ਦੇ ਢੇਰਾਂ ਨੂੰ ਹਟਾਉਣਾ ਸ਼ੁਰੂ ਕਰ ਦਿੱਤਾ ਹੈ। ਜਿਸ ਤੋਂ ਬਾਅਦ ਨਗਰ ਕੌਂਸਲ ਰੂਪਗਨਰ ਦੇ ਪ੍ਰਧਾਨ ਸੰਜੇ ਵਰਮਾ ਬੇਲੇ ਵਾਲੇ ਨੇ ਅੱਜ ਸ਼ਨੀਵਾਰ ਨੂੰ ਸਫਾਈ ਸੇਵਕਾਂ ਨਾਲ ਗੱਲਬਾਤ ਕੀਤੀ ਅਤੇ ਕਿਹਾ ਕਿ ਪੰਜਾਬ ਭਰ ਵਿਚ ਕਿਸੇ ਵੀ ਨਗਰ ਕੌਂਸਲ ਦੇ ਸਫਾਈ ਸੇਵਕਾਂ ਨੂੰ ਹਾਲੇ ਤੱਕ ਪੰਜਾਬ ਸਰਕਾਰ ਨੇ ਏਰੀਅਰ ਨਹੀਂ ਦਿੱਤਾ ਹੈ। ਸੰਜੇ ਵਰਮਾ ਨੇ ਕਿਹਾ ਕਿ ਜਦੋਂ ਵੀ ਪੰਜਾਬ ਸਰਕਰ ਵਲੋਂ ਨਗਰ ਕੌਂਸਲ ਰੂਪਨਗਰ ਦੇ ਸਫਾਈ ਸੇਵਕਾਂ ਲਈ ਏਰੀਅਲ ਭੇਜਿਆ ਗਿਆ ਤਾਂ ਏਰੀਅਰ ਦਿੱਤਾ ਜਾਵੇਗਾ। sweepers of the Municipal Council Rupganar ends
Last Updated : Feb 3, 2023, 8:30 PM IST