ਡਰੋਨ ਅਤੇ ਹੈਰੋਇਨ ਦੇ ਮਾਮਲੇ ਵਿੱਚ ਤਿੰਨ ਨੌਜਵਾਨ ਕਾਬੂ - 3 youths arrested with drone and heroin
ਅੰਮ੍ਰਿਤਸਰ ਦੇ CIA ਸਟਾਫ਼ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਹੈ। ਜਦੋਂ ਸੀਆਈਏ ਸਟਾਫ ਪੁਲੀਸ ਨੇ ਛੇਹਰਟਾ ਵਿੱਚ ਤਿੰਨ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ। ਇਨ੍ਹਾਂ ਉਤੇ ਮਾਮਲਾ ਦਰਜ ਕੀਤਾ ਗਿਆ ਇਨ੍ਹਾਂ ਤਿੰਨਾਂ ਨੂੰ ਸੀਆਈਏ ਸਟਾਫ ਵੱਲੋਂ ਅੱਜ ਕੋਰਟ ਵਿਚ ਪੇਸ਼ ਕੀਤਾ ਗਿਆ ਜਿਸ ਦੇ ਚੱਲਦੇ ਕੋਰਟ ਨੇ ਇਨ੍ਹਾਂ ਨੂੰ 14 ਦਿਨ ਦੇ ਰਿਮਾਂਡ ਤੇ ਪੁਲਿਸ ਨੂੰ ਦੇ ਦਿੱਤਾ ਹੈ। ਪੁਲੀਸ ਨੇ 3 ਨੌਜਵਾਨਾਂ ਨੂੰ ਡ੍ਰੋਨ ਤੇ ਹੈਰੋਇਨ ਸਮੇਤ ਕਾਬੂ (3 youths arrested with drone and heroin) ਕੀਤਾ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਰਿਮਾਂਡ ਦੌਰਾਨ ਹੋਰ ਵੀ ਕਈ ਖੁਲਾਸੇ ਹੋਣ ਦੀ ਸੰਭਾਵਨਾ ਹੈ।
Last Updated : Feb 3, 2023, 8:30 PM IST