ਟ੍ਰੈਫਿਕ ਇੰਚਾਰਜ ਹਰਜੀਤ ਸਿੰਘ ਨੇ ਕੀਤਾ ਇਨਸਾਨੀਅਤ ਦਾ ਕੰਮ, ਗਰਭਵਤੀ ਔਰਤ ਨੂੰ ਪਹੁੰਚਾਇਆ ਹਸਪਤਾਲ - ਹਰਜੀਤ ਸਿੰਘ ਨੇ ਇਨਸਾਨੀਅਤ ਦੀ ਮਿਸਾਲ ਕਾਇਮ
ਪੰਜਾਬ ਪੁਲਿਸ ਦੇ ਮੁਲਾਜ਼ਮ ਅਕਸਰ ਹੀ ਆਏ ਦਿਨ ਕਿਸੇ ਨਾ ਕਿਸੇ ਕਾਰਨ ਸੁਰਖੀਆਂ ਵਿੱਚ ਰਹਿੰਦੇ ਹਨ। ਅਜਿਹਾ ਹੀ ਇੱਕ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਮੋਗਾ ਟ੍ਰੈਫਿਕ ਪੁਲਿਸ ਦੇ ਇੰਚਾਰਜ ਹਰਜੀਤ ਸਿੰਘ ਨੇ ਇਨਸਾਨੀਅਤ ਦੀ ਮਿਸਾਲ ਕਾਇਮ ਕੀਤੀ ਹੈ। ਪੁਲਿਸ ਮੁਲਾਜ਼ਮ ਹਰਜੀਤ ਸਿੰਘ (Traffic incharge of Moga Police Harjit Singh) ਨੇ ਇਕ ਗਰਭਵਤੀ ਔਰਤ ਨੂੰ ਹਸਪਤਾਲ ਪਹੁੰਚਾਇਆ ਹੈ। ਹਰਜੀਤ ਸਿੰਘ ਅਕਸਰ ਹੀ ਆਪਣੀ ਡਿਊਟੀ ਦੇ ਨਾਲ-ਨਾਲ (Harjit Singh did a humanitarian work) ਸਮਾਜ ਸੇਵਾ ਵੀ ਕਰਦੇ ਹਨ।
Last Updated : Feb 3, 2023, 8:37 PM IST