ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਕੱਢਿਆ ਪੰਜਾਬ ਕੇਸਰੀ ਮਾਰਚ - ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਪੰਜਾਬ ਕੇਸਰੀ ਮਾਰਚ
ਫਰੀਦਕੋਟ: 2015 ਦੇ ਵਿਚ ਪੁਲਿਸ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਲਗਾਤਾਰ ਵਾਪਰ ਰਹੀਆਂ ਬੇਅਦਬੀ ਘਟਨਾਵਾਂ ਤੇ ਬੰਦੀ ਸਿੱਖਾਂ ਦੀ ਰਿਹਾਈ ਲਈ ਯੂਨੀਟਅਡ ਅਕਾਲੀ ਦਲ ਬਠਿੰਡਾ ਵਲੋ ਗੁਰਦੀਪ ਸਿੰਘ ਬਠਿੰਡਾ ਦੀ ਅਗਵਾਈ ਵਿੱਚ ਫਰੀਦਕੋਟ ਦੇ ਵਿੱਚ ਪੰਜਾਬ ਕੇਸਰੀ ਮਾਰਚ United Akali Dal takes out Punjab Kesari March ਕੱਢਿਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਹੋਇਆਂ ਗੁਰਦੀਪ ਸਿੰਘ ਬਠਿੰਡਾ ਅਤੇ ਮਨਪ੍ਰੀਤ ਸਿੰਘ ਖ਼ਾਲਸਾ ਨੇ ਦੱਸਿਆ 2015 ਵਿੱਚ ਹੋਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਉਸ ਤੋਂ ਬਾਅਦ ਲਗਾਤਾਰ ਪੰਜਾਬ ਵਿੱਚ ਵਾਪਰ ਰਹੀਆਂ ਬੇਅਦਬੀ ਦੀ ਘਟਨਾਵਾਂ ਨੂੰ ਲੈ ਕੇ ਸਿੱਖ ਸੰਗਤਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ, ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਦਾ ਹਾਲੇ ਤੱਕ ਇਨਸਾਫ਼ ਨਹੀ ਮਿਲਿਆ। Punjab Kesari March from Faridkot
Last Updated : Feb 3, 2023, 8:35 PM IST