ਸੰਗਰੂਰ ਜ਼ਿਮਨੀ ਚੋਣ: ਵੋਟਾਂ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਉਤਸ਼ਾਹ
ਸੰਗਰੂਰ: ਸੰਗਰੂਰ ਜ਼ਿਮਨੀ ਚੋਣ ਲਈ ਵੋਟਿੰਗ ਸ਼ੁਰੂ ਹੋ ਗਈ ਹੈ ਅਤੇ ਲੋਕ ਬੜੇ ਉਤਸ਼ਾਹ ਨਾਲ ਵੋਟਿੰਗ ਕਰਨ ਪਹੁੰਚ ਰਹੇ ਹਨ। ਲੋਕ ਸਭਾ ਸੰਗਰੂਰ ਜ਼ਿਮਨੀ ਚੋਣਾਂ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪੋਲਿੰਗ ਏਜੰਟ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਆਪਣੀ ਡਿਊਟੀ 'ਤੇ ਪਹੁੰਚ ਗਏ। ਪੋਲਿੰਗ ਬੂਥ 'ਤੇ ਇੱਕ ਵਾਰ ਸਾਰੀਆਂ ਏਵੀਐਮ ਮਸ਼ੀਨਾਂ ਦੀ ਚੈਕਿੰਗ ਕਰ ਲਈ ਹੈ।
Last Updated : Feb 3, 2023, 8:24 PM IST