ਕੈਂਟਰ ’ਚੋਂ 2 ਕੁਇੰਟਲ 80 ਕਿੱਲੋ ਡੋਡੇ ਬਰਾਮਦ - ਕੈਂਟਰ ਚੋਂ 2 ਕੁਇੰਟਲ 80 ਕਿਲੋ ਡੋਡੇ ਬਰਾਮਦ
ਪਟਿਆਲਾ: ਪਟਿਆਲਾ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ ਇਕ ਕੈਂਟਰ ਵਿੱਚੋਂ 2 ਕੁਇੰਟਲ 80 ਕਿਲੋ ਡੋਡੇ ਬਰਾਮਦ ਕੀਤੇ ਹਨ। ਜਿਸ ਤਹਿਤ ਹੀ ਪੁਲਿਸ ਨੇ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਪੂਰੇ ਮਾਮਲੇ ਦੀ ਜਾਣਕਾਰੀ ਜਾਣਕਾਰੀ ਪਟਿਆਲਾ ਪੁਲਿਸ ਦੇ ਐਸ.ਪੀ ਸਿਟੀ ਹਰਪਾਲ ਸਿੰਘ ਵੱਲੋਂ ਇਕ ਪ੍ਰੈਸ ਵਾਰਤਾ ਕਰਕੇ ਦਿੱਤੀ ਗਈ। ਫਿਲਹਾਲ ਪੁਲਿਸ ਵੱਲੋਂ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
Last Updated : Feb 3, 2023, 8:18 PM IST