ਪੈਟਰੋਲ ਡੀਜ਼ਲ ਦੀਆ ਕੀਮਤਾਂ 'ਚ ਹੋ ਰਿਹਾ ਲਗਾਤਾਰ ਵਾਧਾ - ਪੈਟਰੋਲ 'ਤੇ ਡੀਜ਼ਲ
ਅੰਮ੍ਰਿਤਸਰ : ਕੇਂਦਰ ਸਰਕਾਰ ਵੱਲੋਂ ਇਕ ਵਾਰ ਫਿਰ ਪੈਟਰੋਲ 'ਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਕੀਤਾ ਜਾ ਰਿਹਾ ਹੈ ਜੋ ਆਮ ਆਦਮੀ ਦੀ ਜੇਬ ਤੇ ਸਰਕਾਰ ਵੱਲੋਂ ਡਾਕਾ ਮਾਰਿਆ ਜਾ ਰਿਹਾ ਹੈ। ਉਥੇ ਹੀ ਜਦੋਂ ਇਸ ਬਾਰੇ ਲੋਕਾਂ ਨਾਲ ਗੱਲਬਾਤ ਕੀਤੀ। ਇਸ ਸੰਬਧੀ ਗੱਲਬਾਤ ਕਰਦਿਆਂ ਸ਼ਹਿਰ ਵਾਸੀਆ ਨੇ ਕਿਹਾ ਕਿ ਸਰਕਾਰ ਦਾ ਇਹ ਫੈਸਲਾ ਚੋਣਾਂ ਦੇ ਕਰੀਬ ਇਸ ਲਈ ਸੁਣਾਇਆ ਗਿਆ ਸੀ। ਤਾਂ ਜੋ ਲੋਕਾਂ ਨੂੰ ਚੋਣਾਂ ਮੌਕੇ ਭਰਮਾ ਸਕਣ। ਪਰ ਚੋਣਾਂ ਤੋਂ ਬਾਅਦ ਹੁਣ ਫਿਰ ਲਗਾਤਾਰ ਰੇਟ ਵਿੱਚ ਵਾਧਾ ਕਰਕੇ ਸਿੱਧਾ ਸਾਡੀਆਂ ਜੇਬਾਂ ਤੇ ਡਾਕਾ ਮਾਰਿਆ ਜਾ ਰਿਹਾ ਹੈ।
Last Updated : Feb 3, 2023, 8:21 PM IST