ਪੰਜਾਬ

punjab

ETV Bharat / videos

ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਨੇ ਪੈਰਾਮਿਲਟਰੀ ਫੋਰਸ ਨਾਲ ਕੱਢਿਆ ਸਾਂਝਾ ਫਲੈਗ ਮਾਰਚ - Punjab Assembly Elections

By

Published : Feb 19, 2022, 7:58 AM IST

Updated : Feb 3, 2023, 8:17 PM IST

ਤਰਨਤਾਰਨ: ਪੰਜਾਬ ਦੀਆਂ ਵਿਧਾਨ ਸਭਾ ਚੋਣਾਂ (Punjab Assembly Elections) ਦੇ ਮੱਦੇਨਜ਼ਰ ਸੂਬੇ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ, ਜਿਸ ਦੇ ਲਈ ਪੁਲਿਸ ਵੱਲੋਂ ਖਾਲੜਾ ਦੀ ਪੁਲਿਸ ਵੱਲੋਂ ਪੈਰਾਮਿਲਟਰੀ ਫੋਰਸ ਦੇ ਨਾਲ ਫਲੈਗ ਮਾਰਚ (Flag march with paramilitary forces) ਕੱਢਿਆ ਗਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਐੱਸ.ਐੱਚ.ਓ. ਕਵਲਜੀਤ ਰਾਏ ਨੇ ਦੱਸਿਆ ਕਿ ਚੋਣਾਂ ਨੂੰ ਮੁੱਖ ਰੱਖ ਕੇ ਫਲੈਗ ਮਾਰਚ (Flag march) ਕੱਢਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਅੱਖ ਨਹੀਂ ਚੁੱਕਣ ਦਿੱਤੀ ਜਾਵੇਗੀ ਅਤੇ ਉਨ੍ਹਾਂ ਦੇ ਲੋਕਾਂ ਨੂੰ ਸੂਬੇ ਅੰਦਰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਵੀ ਕੀਤੀ ਹੈੌ।
Last Updated : Feb 3, 2023, 8:17 PM IST

ABOUT THE AUTHOR

...view details