ਪੰਜਾਬ

punjab

ETV Bharat / videos

ਹੈਰੋਇਨ ਸਮੇਤ ਨੌਜਵਾਨ ਕਾਬੂ - patrol party

By

Published : Mar 16, 2022, 7:18 PM IST

Updated : Feb 3, 2023, 8:20 PM IST

ਅੰਮ੍ਰਿਤਸਰ: ਅੰਮ੍ਰਿਤਸਰ ਵਿਖੇ ਐਂਟੀ ਨਾਰਕੋਟਿਕ ਸੈਲ (anti narcotics cell)ਨੇ ਇੱਕ ਨੌਜਵਾਨ ਨੂੰ 50 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ (police nabbed youth with drugs)। ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ (police will seek remand)ਤਾਂ ਕਿ ਇਹ ਪਤਾ ਲਗਾਇਆ ਜਾ ਸਕੇ ਕਿ ਉਹ ਹੈਰੋਇਨ ਕਿਸ ਕੋਲੋਂ ਲੈ ਕੇ ਆਉਂਦਾ ਹੈ ਤੇ ਅੱਗੇ ਕਿਸ-ਕਿਸ ਨੂੰ ਵੇਚਦਾ ਹੈ (youth sells intoxicants)।ਅੰਮ੍ਰਿਤਸਰ ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿਲ ਦੇ ਵਲੋਂ ਦਿੱਤੇ ਦਿਸ਼ਾ ਨਿਰਦੇਸ਼ ਵੱਲੋਂ ਸਪੈਸ਼ਲ ਗਸ਼ਤ ਅਤੇ ਸਪੈਸ਼ਲ ਨਾਕਾਬੰਦੀ ਦੌਰਾਨ ਇਹ ਬਰਾਮਦਗੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਹਦਾਇਤ ਦੇ ਚਲਦਿਆਂ ਐਂਟੀ ਨਾਰਕੋਟਿਕ ਸੈਲ (anti narcotics cell) ਅੰਮ੍ਰਿਤਸਰ ਵੱਲੋਂ ਭੇਜੀ ਗਸ਼ਤ ਪਾਰਟੀ (patrol party) ਅੰਮ੍ਰਿਤਸਰ ਦੇ ਮਕਬੂਲਪੁਰਾ ਚੌਕ ਤੋਂ ਸਬਜ਼ੀ ਮੰਡੀ ਵੱਲੋਂ ਜਾ ਰਹੀ ਸੀ, ਜਦੋਂ ਪੁਲਿਸ ਪਾਰਟੀ ਗਲੀ ਨੰਬਰ 6 ਮਕਬੂਲਪੁਰਾ ਦੇ ਬਾਹਰ ਪਹੁੰਚੀ ਤਾਂ ਗਲੀ ਅੰਦਰੋਂ ਇੱਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਆਉਂਦੀ ਵੇਖ ਕੇ ਘਬਰਾ ਕੇ ਪਿਛੇ ਨੂੰ ਮੁੜਣ ਲਗਾ ਪਰ ਫੜ ਲਿਆ ਗਿਆ।
Last Updated : Feb 3, 2023, 8:20 PM IST

ABOUT THE AUTHOR

...view details