ਨੌਜਵਾਨ ਦੇ ਹੋਏ ਕਤਲ 'ਤੇ ਪੁਲਿਸ ਕਰੇਗੀ ਸਖ਼ਤ ਕਾਰਵਾਈ - ਨਵਾਂਸ਼ਹਿਰ 'ਚ ਅਣਪਛਾਤੇ ਹਮਲਾਵਰਾਂ
ਨਵਾਂਸ਼ਹਿਰ: ਪੰਜਾਬ ਦੇ ਨਵਾਂਸ਼ਹਿਰ 'ਚ ਅਣਪਛਾਤੇ ਹਮਲਾਵਰਾਂ ਨੇ ਇਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਜਿਸ ਤੋਂ ਬਾਅਦ ਪੁਲਿਸ ਨੇ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਪੰਪ ਅਤੇ ਆਸ-ਪਾਸ ਦੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਕਬਜ਼ੇ ਵਿੱਚ ਲੈ ਲਈ ਹੈ। ਪੁਲਿਸ ਫੁਟੇਜ ਦੀ ਜਾਂਚ ਕਰ ਕੇ ਹਮਲਾਵਰਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ।
Last Updated : Feb 3, 2023, 8:21 PM IST