'ਕੌਮੀ ਤਿਉਹਾਰ ਹੋਲਾ ਮਹੱਲਾ ਨੂੰ ਲੈ ਕੇ ਤਿਆਰੀਆਂ ਮੁਕੰਮਲ' - ਸ਼੍ਰੋਮਣੀ ਕਮੇਟੀ ਵਲੋਂ ਪੂਰੇ ਪ੍ਰਬੰਧ
ਸ੍ਰੀ ਅਨੰਦਪੁਰ ਸਾਹਿਬ: ਖਾਲਸੇ ਦਾ ਕੌਮੀ ਤਿਉਹਾਰ ਹੋਲਾ ਮਹੱਲਾ ਜੋ 14 ਮਾਰਚ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ ਨੂੰ ਲੈਕੇ ਸ਼੍ਰੋਮਣੀ ਕਮੇਟੀ ਵਲੋਂ ਪੂਰੇ ਪ੍ਰਬੰਧ ਕਰ ਲਏ ਗਏ ਹਨ। ਇਸ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਦਾ ਕਹਿਣਾ ਕਿ ਹੋਲਾ ਮਹੱਲਾ ਨੂੰ ਮੁੱਖ ਰੱਖਦਿਆਂ ਉਨ੍ਹਾਂ ਵਲੋਂ ਪ੍ਰਸ਼ਾਸਨ ਨਾਲ ਵੀ ਲਗਾਤਾਰ ਰਾਬਤਾ ਕੀਤਾ ਜਾ ਰਿਹਾ ਹੈ ਤਾਂ ਜੋ ਕਿਤੇ ਜੇਕਰ ਉਣਤਾਈ ਰਹਿ ਗਈ ਹੋਵੇ ਤਾਂ ਉਸ ਨੂੰ ਸਮੇਂ ਸਿਰ ਪੂਰਾ ਕੀਤਾ ਜਾ ਸਕੇ।
Last Updated : Feb 3, 2023, 8:19 PM IST