ਆਪਣੇ ਸਾਥੀ ਤੋਂ ਤੰਗ ਪ੍ਰਾਪਰਟੀ ਡੀਲਰ ਨੇ ਕੀਤੀ ਖੁਦਕੁਸ਼ੀ - ਸਾਥੀ ਕਲੋਨਾਈਜ਼ਰ ਤੋਂ ਦੁਖੀ ਹੋ ਕੇ ਖੁਦਕੁਸ਼ੀ
ਜਲੰਧਰ: ਸ਼ਾਹਕੋਟ ਇਲਾਕੇ ਵਿੱਚ ਇੱਕ ਪ੍ਰਾਪਰਟੀ ਡੀਲਰ ਨੇ ਆਪਣੇ ਸਾਥੀ ਕਲੋਨਾਈਜ਼ਰ ਤੋਂ ਦੁਖੀ ਹੋ ਕੇ ਖੁਦਕੁਸ਼ੀ ਕਰ ਲਈ ਹੈ। ਪੀੜਤ ਪਰਿਵਾਰ ਨੇ ਮ੍ਰਿਤਕ ਦੇ ਸਾਥੀ ਉੱਪਰ ਗੰਭੀਰ ਇਲਜ਼ਾਮ ਲਗਾਏ ਹਨ। ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਉਨ੍ਹਾਂ ਦੇ ਪਤੀ ਨੇ ਆਪਣੇ ਸਾਥੀ ਨਾਲ ਰਲ ਕੇ ਕਲੋਨੀ ਕੱਟੀ ਸੀ। ਜਿਸਦੇ ਚੱਲਦੇ ਉਸਦਾ ਪਤੀ ਦੀ ਰਜਿਸਟਰੀ ਨੂੰ ਲੈਕੇ ਤਕਰਾਰ ਚੱਲ ਰਹੀ ਸੀ। ਪੀੜਤ ਨੇ ਦੱਸਿਆ ਕਿ ਉਸਦਾ ਪਤੀ ਮਾਨਸਿਕ ਤੌਰ ਉੱਤੇ ਪਰੇਸ਼ਾਨ ਰਹਿੰਦਾ ਸੀ। ਜਿਸਦੇ ਚੱਲਦੇ ਉਸ ਵੱਲੋਂ ਖੁਦਕੁਸ਼ੀ ਕਰ ਲਈ ਗਈ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Last Updated : Feb 3, 2023, 8:20 PM IST