ਪੰਜਾਬ

punjab

ETV Bharat / videos

ਮੋਦੀ ਸਰਕਾਰ ਖ਼ਿਲਾਫ਼ ਕਿਸਾਨਾਂ ਦਾ ਹੱਲਾ ਬੋਲ - Farmers protest against central government

By

Published : Apr 6, 2022, 10:22 AM IST

Updated : Feb 3, 2023, 8:22 PM IST

ਤਰਨਤਾਰਨ: ਮੋਦੀ ਸਰਕਾਰ (Modi government) ਖ਼ਿਲਾਫ਼ ਜਿੱਥੇ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ (Farmers protest) ਕੀਤੇ ਜਾ ਰਹੇ ਹਨ, ਉੱਥੇ ਹੀ ਹੁਣ ਮੁਲਾਜ਼ਮਾਂ ਵੱਲੋਂ ਵੀ ਕੇਂਦਰ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਿਆ (Employees also staged a protest against the central government) ਗਿਆ ਹੈ। ਕੁੱਲ ਹਿੰਦ ਟਰੇਡ ਯੂਨੀਅਨ ਸਾਂਝੀ ਕਮੇਟੀ ਦੇ ਸੱਦੇ ‘ਤੇ ਸਥਾਨਕ ਗਾਂਧੀ ਪਾਰਕ ਵਿਖੇ ਮਜ਼ਦੂਰਾਂ ਮੁਲਾਜ਼ਮਾਂ ਤੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ (Farmers protest against central government) ਕੀਤਾ ਗਿਆ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਮੋਦੀ ਸਰਕਾਰ ਮਜ਼ਦੂਰਾਂ ਦੇ ਹੱਕਾਂ ਨੂੰ ਖ਼ਤਮ ਕਰ ਰਹੀ ਹੈ ਅਤੇ ਪੂੰਜੀ ਪਤੀਆਂ ਦੇ ਹੱਥਾਂ ਵਿੱਚ ਦੇਸ਼ ਦੇ ਸਰਕਾਰ ਵਿਭਾਗਾਂ ਨੂੰ ਸੌਂਪ ਰਹੀ ਹੈ। ਜਿਸ ਦਾ ਉਹ ਵਿਰੋਧ ਕਰਦੇ ਹਨ।
Last Updated : Feb 3, 2023, 8:22 PM IST

ABOUT THE AUTHOR

...view details