Punjab Assembly Election 2022: ਪਟਿਆਲਾ 'ਚ ਸੁਰੱਖਿਆ ਦੇ ਪ੍ਰਬੰਧ ਸਖ਼ਤ - ਸੁਰੱਖਿਆ ਦੇ ਪ੍ਰਬੰਧ ਸਖ਼ਤ
ਪਟਿਆਲਾ: ਪੰਜਾਬ ‘ਚ ਚੋਣਾਂ ਨੂੰ ਲੈਕੇ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ (Strong security arrangements by the police) ਕੀਤੇ ਗਏ ਹਨ। ਜਿਸ ਦੇ ਲਈ ਵੱਡੀ ਗਿਣਤੀ ਵਿੱਚ ਸੁਰੱਖਿਆ ਬਲਾਂ ਤਾਇਤਾਨ ਕੀਤੇ ਗਏ ਹਨ। ਮੀਡੀਆ ਨਾਲ ਗੱਲਬਾਤ ਦੌਰਾਨ ਐੱਸ.ਪੀ. ਸੰਦੀਪ ਗਰਗ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਜ਼ਿਲ੍ਹਾਂ ਵਿੱਚ ਵੱਖ-ਵੱਖ ਥਾਵਾਂ ‘ਤੇ ਨਾਕੇਬੰਦੀ ਕੀਤੀ ਗਈ ਹੈ। ਜਿੱਥੇ ਵਾਹਨਾਂ ਦੀ ਚੈਕਿੰਗ (Vehicle checking) ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਅੰਦਰ ਨਸ਼ੇ ਦੇ ਤਸਕਰ (Drug smugglers in Punjab) ਕਰਨ ਵਾਲੇ ਮੁਲਜ਼ਮਾਂਂ ਨੂੰ ਲਗਾਤਾਰ ਗ੍ਰਿਫ਼ਤਾਰ ਵੀ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਸੂਬੇ ਅੰਦਰ ਸ਼ਾਂਤੀ ਬਣਾਉਣ ਦੀ ਵੀ ਅਪੀਲ ਕੀਤੀ ਗਈ ਹੈ।
Last Updated : Feb 3, 2023, 8:11 PM IST