ਪੰਜਾਬ ਪੁਲਿਸ ਤੇ BSF ਜਵਾਨਾਂ ਵੱਲੋਂ ਖਾਲੜਾ ਵਿਖੇ ਸਾਂਝਾ ਫਲੈਗ ਮਾਰਚ ਕੱਢਿਆ ਗਿਆ - ਸਾਂਝਾ ਫਲੈਗ ਮਾਰਚ
ਤਰਨਤਾਰਨ: ਪੰਜਾਬ ਵਿਧਾਨ ਸਭਾ 2022 ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਵੱਲੋਂ ਖਾਲੜਾ ਵਿਖੇ ਸਾਂਝਾ ਫਲੈਗ ਮਾਰਚ ਕੱਢਿਆ ਗਿਆ ਹੈ। ਇਸ ਮੌਕੇ ਐਸ.ਐਚ.ਓ. ਕਵਲਜੀਤ ਰਾਏ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਲਈ ਸਾਂਝਾ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ, ਸਾਡਾ ਮਕਸਦ ਹੈ ਕਿ ਲੋਕ ਬਿਨਾਂ ਡਰ ਆਪਣੀ ਵੋਟ ਦਾ ਇਸਤੇਮਾਲ ਕਰ ਸਕਨ। ਇਸ ਮੌਕੇ ਸ਼ਰਾਰਤੀ ਅਨਸਰਾਂ ਤੇ ਨਜਰ ਬਨਾਈ ਜਾਵੇਗੀ ਤਾਂ ਕਿ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ।
Last Updated : Feb 3, 2023, 8:16 PM IST