ਪੰਜਾਬ ਪੁਲਿਸ ਨੇ ਲਗਾਇਆ ਕੇਸ ਸੁਲਝਾਉ ਕੈਂਪ - Punjab Police sets up case settlement camp
ਫ਼ਿਰੋਜ਼ਪੁਰ: ਆਜ਼ਾਦੀ ਦੇ ਸੱਤ ਦਹਾਕੇ ਬੀਤ ਜਾਣ ਬਾਅਦ ਪੰਜਾਬ ਦੀ ਸਤ੍ਹਾ 'ਤੇ ਕਾਬਜ ਹੋਈ 'ਆਪ' ਸਰਕਾਰ ਵੱਲੋਂ ਜਿੱਥੇ ਰੋਜ਼ਾਨਾ ਨਵੇਂ-ਨਵੇਂ ਫੈਸਲੇ ਕਰਕੇ ਲੋਕਾਂ ਨੂੰ ਰਾਹਤ ਦਿੱਤੀ ਜਾ ਰਹੀ ਹੈ, ਉੱਥੇ ਪੁਲਿਸ ਪ੍ਰਸ਼ਾਸਨ (Police administration) ਨੇ ਵੀ ਇਸ ਵਿੱਚ ਆਪਣਾ ਯੋਗਦਾਨ ਪਾਉਂਦਿਆਂ ਲੋਕਾਂ ਦੇ ਕੇਸਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰ ਦਾ ਸਿਲਸਿਲਾ ਸ਼ੁਰੂ ਕੀਤਾ ਹੈ। ਪੁਲਿਸ ਲਾਈਨ ਫ਼ਿਰੋਜ਼ਪੁਰ ਵਿਖੇ ਲਾਏ ਕੈਂਪ (Camp at Ferozepur) ਦੌਰਾਨ ਜਿੱਥੇ ਲੋਕਾਂ ਦੇ ਮਸਲੇ ਸੁਣੇ ਗਏ, ਉੱਥੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਵੀ ਕਰਵਾਇਆ ਗਿਆ।
Last Updated : Feb 3, 2023, 8:21 PM IST