ਕਾਂਗਰਸੀ ਉਮੀਦਵਾਰ ਦੇ ਹੱਕ 'ਚ ਪ੍ਰਚਾਰ ਲਈ ਆਉਣਗੇ ਰਾਹੁਲ ਗਾਂਧੀ - ਕਾਂਗਰਸੀ ਉਮੀਦਵਾਰ ਬਰਿੰਦਰਮੀਤ ਸਿੰਘ ਪਾਹੜਾ
ਗੁਰਦਾਸਪੁਰ : ਪੰਜਾਬ ਵਿਧਾਨਸਭਾ ਚੋਣਾਂ ਨੂੰ ਲੈਕੇ ਸਿਆਸਤ ਸਿਖਰਾਂ 'ਤੇ ਹੈ। ਹਰ ਪਾਰਟੀ ਵਲੋਂ ਆਪਣੇ ਉਮੀਵਾਰਾਂ ਦੇ ਹੱਕ 'ਚ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਦੇ ਚੱਲਦਿਆਂ ਦਿੱਗਜ ਵੀ ਪਾਰਟੀ ਦੇ ਉਮੀਦਵਾਰਾਂ ਲਈ ਪ੍ਰਚਾਰ ਕਰ ਰਹੇ ਹਨ। ਇਸ ਦੇ ਚੱਲਦਿਆਂ ਭਲਕੇ ਰਾਹੁਲ ਗਾਂਧੀ ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਬਰਿੰਦਰਮੀਤ ਸਿੰਘ ਪਾਹੜਾ ਦੇ ਹੱਕ 'ਚ ਪ੍ਰਚਾਰ ਕਰਨ ਲਈ ਗੁਰਦਾਸਪੁਰ ਪਹੁੰਚ ਰਹੇ ਹਨ। ਜਿਸ ਦੇ ਚੱਲਦਿਆਂ ਕਾਂਗਰਸੀ ਉਮੀਦਵਾਰ ਵਲੋਂ ਆਪਣੇ ਵਰਕਰਾਂ ਨੂੰ ਮੌਕੇ 'ਤੇ ਪਹੁੰਚਣ ਲਈ ਅਪੀਲ ਕੀਤੀ ਹੈ।
Last Updated : Feb 3, 2023, 8:11 PM IST