ਮੀਂਹ ਕਾਰਨ ਤਾਪਮਾਨ 'ਚ ਆਈ ਗਿਰਾਵਟ - ਮੀਂਹ ਕਾਰਨ ਤਾਪਮਾਨ 'ਚ ਆਈ ਗਿਰਾਵਟ
ਹੁਸ਼ਿਆਰਪੁਰ: ਸੂਬੇ ਭਰ ਦੇ ਵਿੱਚ ਸਵੇਰ ਤੋਂ ਪੈ ਰਹੇ ਮੀਂਹ (rain) ਦੇ ਕਾਰਨ ਜਿੱਥੇ ਤਾਪਮਾਨ ਵਿੱਚ ਗਿਰਾਵਟ (A drop in temperature) ਦਰਜ ਕੀਤੀ ਗਈ ਉੱਥੇ ਹੀ ਗੱਲ ਗੜ੍ਹਸ਼ੰਕਰ (Garhshankar) ਦੀ ਕੀਤੀ ਜਾਵੇ, ਤਾਂ ਇੱਥੇ ਸਵੇਰ ਤੋਂ ਪੈ ਰਹੇ ਮੀਂਹ ਦੇ ਨਾਲ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਇਸ ਮੌਕੇ ਲੋਕਾਂ ਦਾ ਕਹਿਣਾ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਗਰਮੀ ਦੇ ਕਾਰਨ ਜਿੱਥੇ ਮੌਸਮ ‘ਚ ਤਬਦੀਲੀ ਨਜ਼ਰ ਆ ਰਹੀ ਸੀ, ਪਰ ਸਵੇਰ ਤੋਂ ਪੈ ਰਹੇ ਮੀਂਹ (rain) ਦੇ ਨਾਲ ਤਾਪਮਾਨ ਦੇ ਵਿੱਚ ਗਿਰਾਵਟ ਆਈ ਹੈ ਉੱਥੇ ਹੀ ਮੀਂਹ ਦੇ ਨਾਲ ਆਣ ਜਾਣ ਵਾਲੇ ਲੋਕਾਂ ਨੂੰ ਦਿੱਕਤ ਵੀ ਝੱਲਣੀ ਪੈ ਰਹੀ ਹੈ ਅਤੇ ਪ੍ਰਸ਼ਾਸਨ ਦੀ ਨਾਲਾਇਕੀ ਦੇ ਕਾਰਨ ਮੀਂਹ (rain) ਦਾ ਪਾਣੀ ਦੁਕਾਨਾਂ ਦੇ ਵਿੱਚ ਜਾ ਰਿਹਾ ਹੈ।
Last Updated : Feb 3, 2023, 8:17 PM IST