ਕੁਮਾਰ ਵਿਸ਼ਵਾਸ ਦੇ ਬਿਆਨ 'ਤੇ ਰਾਜ ਕੁਮਾਰ ਵੇਰਕਾ ਦਾ ਪ੍ਰਤੀਕਰਮ, ਕਿਹਾ... - ਰਾਜ ਕੁਮਾਰ ਵੇਰਕਾ ਦਾ ਪ੍ਰਤੀਕਰਮ
ਸ੍ਰੀ ਅੰਮ੍ਰਿਤਸਰ: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈਕੇ ਬਿਆਨਬਾਜ਼ੀਆਂ ਦਾ ਦੌਰ ਲਗਾਤਾਰ ਜਾਰੀ ਹੈ। ਇਸ ਦੌਰਾਨ ਕੁਮਾਰ ਵਿਸ਼ਵਾਸ ਵਲੋਂ ਅਰਵਿੰਦ ਕੇਜਰੀਵਾਲ 'ਤੇ ਇਲਜ਼ਾਮ ਲਗਾਏ ਹਨ। ਜਿਸ 'ਤੇ ਰਾਜ ਕੁਮਾਰ ਵੇਰਕਾ ਨੇ ਵੀ ਨਿਸ਼ਾਨਾ ਸਾਧਿਆ ਹੈ। ਵੇਰਕਾ ਦਾ ਕਹਿਣਾ ਕਿ ਅਰਵਿੰਦ ਕੇਜਰੀਵਾਲ ਵੱਖਵਾਦੀਆਂ ਅਤੇ ਦੇਸ਼ਧ੍ਰੋਹੀਆਂ ਦੀ ਬੋਲੀ ਬੋਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਇਲਜ਼ਾਮ ਇਸ ਦੀ ਹੀ ਪਾਰਟੀ ਦੇ ਸਾਬਕਾ ਆਗੂ ਵਲੋਂ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਇਸ 'ਤੇ ਜਲਦੀ ਕੋਈ ਕਾਰਵਾਈ ਕਰਨੀ ਚਾਹੀਦੀ ਹੈ।
Last Updated : Feb 3, 2023, 8:17 PM IST