ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾਕਟਰ ਚੀਮਾ ਵੱਲੋਂ ਕੇਂਦਰ ਸਰਕਾਰ 'ਤੇ ਤਿੱਖਾ ਵਾਰ
ਰੂਪਨਗਰ: ਮਾਮਲਾ BBMB ਨੂੰ ਲੈ ਕੇ ਭਖਦਾ ਹੋਇਆ ਨਜ਼ਰ ਆ ਰਿਹਾ ਹੈ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸਿੱਖਿਆ ਮੰਤਰੀ ਡਾਕਟਰ ਦਲਜੀਤ ਚੀਮਾ ਵੱਲੋਂ ਕੇਂਦਰ ਸਰਕਾਰ ਉਤੇ ਤਿੱਖਾ ਵਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਵੱਲੋਂ ਕੇਂਦਰ ਸਰਕਾਰ ਉੱਤੇ ਤਿੱਖਾ ਵਾਰ ਕਰਦੇ ਹੋਏ। ਬੀਬੀਐਮਬੀ ਦੇ ਮਸਲੇ ਉੱਤੇ ਕੇਂਦਰ ਸਰਕਾਰ ਨੂੰ ਲੰਮੇ ਹੱਥੀਂ ਲਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਜੋ BBMB ਉੱਤੇ ਫ਼ੈਸਲਾ ਲਿਆ ਗਿਆ ਹੈ ਉਹ ਬਿਲਕੁਲ ਫੈਡਰਲਿਜ਼ਮ ਨੂੰ ਢਾਅ ਲਾਹੁਣ ਵਾਲਾ ਹੈ।
Last Updated : Feb 3, 2023, 8:17 PM IST