ਦੀਪ ਸਿੱਧੂ ਦੇ ਘਰ ਅਫਸੋਸ ਕਰਨ ਲਈ ਪਹੁੰਚੇ ਸਿਮਰਜੀਤ ਸਿੰਘ ਮਾਨ - Simranjit Singh Mann arrives at Deep Sidhu's house
ਲੁਧਿਆਣਾ: ਦਿੱਲੀ 26 ਜਨਵਰੀ ਹਿੰਸਾ ਮਾਮਲੇ ਦੇ ਦੋਸ਼ੀ ਅਤੇ ਕਿਸਾਨ ਅੰਦੋਲਨ (Kisan movement) ਵਿੱਚ ਅਹਿਮ ਰੋਲ ਅਦਾ ਕਰਨ ਵਾਲੇ ਨੌਜਵਾਨ ਦੀਪ ਸਿੱਧੂ (Deep Sidhu) ਦੀ ਸੜਕ ਹਾਦਸੇ ਚ ਮੌਤ ਹੋ ਗਈ ਸੀ। ਜਿਸ ਕਾਰਨ ਪੰਜਾਬ ਭਰ ਚ ਵੱਖ ਵੱਖ ਥਾਵਾਂ ਤੇ ਸਿੱਖ ਜਥੇਬੰਦੀਆਂ ਅਤੇ ਨੌਜਵਾਨਾਂ ਵੱਲੋਂ ਕੈਂਡਲ ਮਾਰਚ ਵੀ ਕੱਢਿਆ ਗਿਆ। ਉੱਥੇ ਹੀ ਦੱਸ ਦਈਏ ਕਿ ਲੁਧਿਆਣਾ ਵਿਖੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਮੁਖੀ ਸਿਮਰਜੀਤ ਸਿੰਘ ਮਾਨ ਦੀਪ ਸਿੱਧੂ ਦੇ ਭਰਾ ਦੇ ਘਰ ਪਰਿਵਾਰ ਨਾਲ ਅਫਸੋਸ ਕਰਨ ਲਈ ਪਹੁੰਚੇ।
Last Updated : Feb 3, 2023, 8:17 PM IST