ਪੰਜਾਬੀ ਮਾਂ ਬੋਲੀ ਦੀ ਸੇਵਾ ਕਰਨ ਲਈ ਅੰਮ੍ਰਿਤਾ ਨੂੰ ਮਿਲਿਆ ਸੀ ਵਿਸ਼ੇਸ਼ ਸਨਮਾਨ - ਅੰਮ੍ਰਿਤਾ ਨੇ ਦੁਨੀਆ ਨੂੰ ਕਿਹਾ ਅਲਵੀਦਾ
ਅੰਮ੍ਰਿਤਾ ਨੇ ਜਿੰਨਾ ਸੰਘਰਸ਼ ਕੀਤਾ, ਉੰਨੀ ਹੀ ਉਸ ਨੂੰ ਕਾਮਯਾਬੀ ਵੀ ਮਿਲੀ। 1956 ਵਿੱਚ ਅੰਮ੍ਰਿਤਾ ਨੂੰ ਸਾਹਿਤ ਅਕੈਡਮੀ ਦਾ ਸਨਮਾਨ ਪ੍ਰਾਪਤ ਹੋਇਆ। ਭਾਸ਼ਾ ਵਿਭਾਗ ਪੰਜਾਬ ਵੱਲੋਂ 1958 'ਚ ਮਾਂ ਬੋਲੀ ਦੀ ਸੇਵਾ ਕਰਨ ਲਈ ਉਸ ਨੂੰ ਸਨਮਾਨ ਮਿਲਿਆ। ਅੰਮ੍ਰਿਤਾ ਪ੍ਰੀਤਮ ਪੰਜਾਬੀ ਭਾਸ਼ਾ ਦੀ ਅਜਿਹੀ ਕਵਿਤਰੀ ਹੈ ਜਿਸ ਨੂੰ ਕੰਨੜ ਸਾਹਿਤ ਸੰਮੇਲਨ ਵਿੱਚ ਵੀ ਸਨਮਾਨਿਤ ਕੀਤਾ ਗਿਆ। 31 ਅਕਤੂਬਰ 2005 ਨੂੰ 86 ਸਾਲ ਦੀ ਉਮਰ ਵਿੱਚ ਅੰਮ੍ਰਿਤਾ ਇਸ ਦੁਨੀਆ ਨੂੰ ਅਲਵਿਦਾ ਕਹਿ ਗਈ। ਉਸ ਦੇ ਜਾਣ ਨਾਲ ਪੰਜਾਬੀ ਸਾਹਿਤ ਜਗਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
Last Updated : Aug 31, 2019, 11:34 PM IST