ਮੇਰੇ 'ਤੇ ਗਿੱਪੀ ਦੇ ਕਰੀਅਰ ਦੀ ਇਹ ਸਭ ਤੋਂ ਵੱਧੀਆ ਫ਼ਿਲਮ ਹੈ:ਗੁਰਪ੍ਰੀਤ ਘੁੱਗੀ
ਚੰਡੀਗੜ੍ਹ : 19 ਜੁਲਾਈ ਨੂੰ ਸਿਨੇਮਾ ਘਰਾਂ ਦੇ ਵਿੱਚ ਰਿਲੀਜ਼ ਹੋਣ ਵਾਲੀ ਫ਼ਿਲਮ 'ਅਰਦਾਸ ਕਰਾਂ' ਦੀ ਸਟਾਰ ਕਾਸਟ ਨਾਲ ਈਟੀਵੀ ਭਾਰਤ ਨੇ ਖ਼ਾਸ ਗੱਲਬਾਤ ਕੀਤੀ। ਇਸ ਗੱਲਬਾਤ ਦੇ ਵਿੱਚ ਫ਼ਿਲਮ 'ਚ ਅਹਿਮ ਕਿਰਦਾਰ ਨਿਭਾ ਰਹੇ ਗੁਰਪ੍ਰੀਤ ਘੁੱਗੀ ਨੇ ਕਿਹਾ ਇਹ ਫ਼ਿਲਮ ਉਨ੍ਹਾਂ ਦੇ ਕਰੀਅਰ ਦੀ ਅਤੇ ਗਿੱਪੀ ਦੇ ਕਰੀਅਰ ਦੀ ਸਭ ਤੋਂ ਵੱਧੀਆ ਫ਼ਿਲਮ ਹੈ।