ਫ਼ਿਲਮ 'ਬਾਲਾ' ਨੂੰ ਲੈ ਕੇ ਆਯੂਸ਼ਮਾਨ ਖੁਰਾਣਾ ਨੇ ਦੱਸੀ ਅਹਿਮ ਗੱਲ - Ayushman comment on bala vs ujda chaman controversy
'ਆਰਟੀਕਲ 15' ਅਤੇ ਡ੍ਰੀਮ ਗਰਲ ਦੀ ਸ਼ਾਨਦਾਰ ਸਫ਼ਲਤਾ ਤੋਂ ਬਾਅਦ ਆਯੂਸ਼ਮਾਨ ਖੁਰਾਣਾ ਦੀ ਫ਼ਿਲਮ 'ਬਾਲਾ' ਦੇ ਨਾਲ ਇੱਕ ਵਾਰ ਫਿਰ ਤੋਂ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਲਈ ਤਿਆਰ ਹਨ। ਬਾਲਾ 'ਚ ਗੰਜੇਪਨ ਦੀ ਸਮੱਸਿਆ ਨੂੰ ਲੈ ਕੇ ਪੀੜਤ ਵਿਅਕਤੀ ਦਾ ਕਿਰਦਾਰ ਵਿਖਾਇਆ ਗਿਆ ਹੈ। ਇਸ ਫ਼ਿਲਮ ਦੇ ਪ੍ਰਮੋਸ਼ਨ ਨੂੰ ਲੈ ਕੇ ਫ਼ਿਲਮ ਦੀ ਟੀਮ ਨੇ ਈਟੀਵੀ ਭਾਰਤ ਦੀ ਟੀਮ ਨਾਲ ਖ਼ਾਸ ਗੱਲਬਾਤ ਕੀਤੀ। ਕੀ ਕਿਹਾ ਆਯੂਸ਼ਮਾਨ ਖੁਰਾਣਾ ਅਤੇ ਯਾਮੀ ਗੌਤਮ ਨੇ ਉਸ ਲਈ ਵੇਖੋ ਵੀਡੀਓ...