ਸ਼ਬਾਨਾ ਆਜ਼ਮੀ ਨੂੰ ਮਿਲਣ ਪੁੱਜੇ ਬਾਲੀਵੁੱਡ ਸਿਤਾਰੇ - Shabana Azmi latest news
ਮਸ਼ਹੂਰ ਬਾਲੀਵੁੱਡ ਅਦਾਕਾਰਾ ਸ਼ਬਾਨਾ ਆਜ਼ਮੀ ਦੀ ਕਾਰ ਸ਼ਨੀਵਾਰ ਦੁਪਹਿਰ ਮੁੰਬਈ-ਪੁਣੇ ਹਾਈਵੇਅ 'ਤੇ ਹਾਦਸੇ ਦਾ ਸ਼ਿਕਾਰ ਹੋ ਗਈ। ਅਦਾਕਾਰਾ ਨੂੰ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਤੋਂ ਬਾਅਦ ਕਈ ਫ਼ਿਲਮੀ ਸਿਤਾਰੇ ਉਨ੍ਹਾਂ ਨੂੰ ਮਿਲਣ ਲਈ ਪਹੁੰਚੇ ਰਹੇ ਹਨ।