ਰੰਗਮੰਚ ਨੇ ਬਣਾਇਆ ਬਨਿੰਦਰ ਬਨੀ ਨੂੰ ਅਦਾਕਾਰ - Punjabi actor Baninder Bunny
ਪੰਜਾਬੀ ਇੰਡਸਟਰੀ ਦੇ ਉੱਘੇ ਅਦਾਕਾਰ ਬਨਿੰਦਰ ਬਨੀ ਨੇ ਈਟੀਵੀ ਭਾਰਤ ਨਾਲ ਵਿਸ਼ੇਸ਼ ਗੱਲਬਾਤ ਕੀਤੀ। ਇਸ ਵਿਸ਼ੇਸ਼ ਗੱਲਬਾਤ 'ਚ ਉਨ੍ਹਾਂ ਨੇ ਆਪਣੀ ਹੁਣ ਤੱਕ ਦੇ ਫ਼ਿਲਮੀ ਸਫ਼ਰ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਮੈਂ ਅੱਜ ਜੋ ਕੁਝ ਵੀ ਹਾਂ ਉਹ ਰੰਗਮੰਚ ਦੀ ਬਦੌਲਤ ਹਾਂ।