ਜਨਮ ਦਿਨ ਮੌਕੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਈ ਬਾਲੀਵੁੱਡ ਅਦਾਕਾਰਾ ਸੋਨਾਲੀ ਬੇਂਦਰੇ - Sonali Bendre birthday
ਬਾਲੀਵੁੱਡ ਅਦਾਕਾਰਾ ਸੋਨਾਲੀ ਬੇਂਦਰੇ ਆਪਣੇ ਜਨਮ ਦਿਨ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਈ। ਉਨ੍ਹਾਂ ਆਪਣੀ ਤੰਦਰੁਸਤ ਸਿਹਤ ਲਈ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਇਸ ਦੌਰਾਨ ਉਨ੍ਹਾਂ ਗੁਰੂ ਦੀ ਬਾਣੀ ਦਾ ਆਨੰਦ ਮਾਣਿਆ।